Friday, August 11, 2017

ਨਿਹੰਗ ਜਥੇਬੰਦੀ ਦੇ ਆਗੂ ਬਾਬਾ ਜੋਗਿੰਦਰ ਸਿੰਘ ਰਕਬਾ ਨੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨਾਲ ਕੀਤੀ ਮੁਲਾਕਾਤ, ਪੰਥਕ ਮੁੱਦਿਆਂ ਤੇ ਹੋਈਆਂ ਵੀਚਾਰਾਂ, ਬੁੱਢਾ ਦਲ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ

ਤਲਵੰਡੀ ਸਾਬੋ, 11 ਅਗਸਤ (ਗੁਰਜੰਟ ਸਿੰਘ ਨਥੇਹਾ)- ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਦੀ ਜਥੇਬੰਦੀ ਦੇ ਪ੍ਰਮੁੱਖ ਆਗੂ ਬਾਬਾ ਜੋਗਿੰਦਰ ਸਿੰਘ ਰਕਬਾ ਨੇ ਅੱਜ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨਾਲ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ (ਪਾ: 10ਵੀਂ) ਛਾਉਣੀ ਨਿਹੰਗ ਸਿੰ�

Read Full Story: http://www.punjabinfoline.com/story/27890