Monday, August 7, 2017

ਗੁਰੂਸਰ ਸਰੋਵਰ ਦੀ ਕਾਰ ਸੇਵਾ ਦੀ ਸੰਪੂਰਨਤਾ ਮੌਕੇ ਬੁੰਗਾ ਮਸਤੂਆਣਾ ਵਿਖੇ ਧਾਰਮਿਕ ਸਮਾਗਮ ਆਯੋਜਿਤ, ਸਿੱਖ ਪੰਥ ਦੀਆਂ ਧਾਰਮਿਕ ਸਖਸ਼ੀਅਤਾਂ ਤੋਂ ਇਲਾਵਾ ਰਾਜਸੀ ਤੇ ਸਮਾਜਿਕ ਆਗੂਆਂ ਨੇ ਵੀ ਕੀਤੀ ਸ਼ਿਰਕਤ

ਤਲਵੰਡੀ ਸਾਬੋ, 7 ਅਗਸਤ (ਗੁਰਜੰਟ ਸਿੰਘ ਨਥੇਹਾ) ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁ: ਬੁੰਗਾ ਮਸਤੂਆਣਾ ਸਾਹਿਬ ਦੇ ਪ੍ਰਬੰਧ ਹੇਠਲੇ ਗੁ: ਮੰਜੀ ਸਾਹਿਬ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪਾਵਨ ਸਰੋਵਰ ਦੀ ਕਾਰ ਸੇਵਾ ਜੋ ਬੀਤੇ ਦਿਨੀ ਆਰੰਭੀ ਗਈ ਸੀ ਤੇ ਸੰਪੂਰਨ ਹੋਣ ਤੇ ਅੱਜ ਬੁੰਗਾ ਮਸਤੂਆਣਾ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਜ

Read Full Story: http://www.punjabinfoline.com/story/27842