Saturday, August 12, 2017

ਜਵਾਨਾਂ ਨੂੰ ਚੌਕਸ ਰਹਿਣ ਦੇ ਦਿੱਤੇ ਨਿਰਦੇਸ਼

ਸੰਗਰੂਰ, 11 ਅਗਸਤ (ਸਪਨਾ ਰਾਣੀ) ਪੰਜਾਬ ਹੋਮ ਗਾਰਡਜ਼ ਦੇ ਜ਼ਿਲ੍ਹਾ ਕਮਾਡੈਂਟ ਸ੍ਰੀ ਰਾਏ ਸਿੰਘ ਧਾਲੀਵਾਲ ਵੱਲੋਂ 15 ਅਗਸਤ ਦੇ ਆਜ਼ਾਦੀ ਦਿਹਾੜੇ ਉੱਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਦੇ ਮਣਸੇ ਤਹਿਤ ਪੰਜਾਬ ਨੈਸ਼ਨਲ ਬੈਂਕ ਦੀ ਚੈੱਸਟ ਚੈੱਕ ਕਰਦਿਆਂ ਅਸਲਾ ਐਮੋਨੀਸਨ ਨੂੰ ਚੈੱਕ ਕੀਤਾ ਗਿਆ | ਉਨ੍ਹਾਂ ਜਵਾਨਾਂ ਅਤੇ ਇੰਚਾਰਜ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਸੀ. ਸੀ. ਟੀ

Read Full Story: http://www.punjabinfoline.com/story/27894