Thursday, August 24, 2017

ਡੇਰਾ ਮੁਖੀ ਦੇ ਫੈਸਲੇ ਮੌਕੇ ਹੰਗਾਮੀ ਹਾਲਤਾਂ ਨਾਲ ਨਿਪਟਣ ਲਈ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਤਿਆਰ

ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ੨੫ ਅਗਸਤ ਨੂੰ ਪੰਚਕੂਲਾ ਦੀ ਸੀ. ਬੀ. ਆਈ ਵਿਸ਼ੇਸ਼ ਅਦਾਲਤ ਵਿੱਚ ਪੇਸ਼ੀ ਮੌਕੇ ਆਉਣ ਵਾਲੇ ਫੈਸਲੇ ਨੂੰ ਦੇਖਦੇ ਹੋਏ ਪੁਲਿਸ ਪ੍ਰਸਾਸ਼ਨ ਵੱਲੋਂ ਜਿੱਥੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਉੱਥੇ ਹੀ ਅਜਿਹੀ ਸਥਿਤੀ ਵਿੱਚ ਸਿਹਤ ਵਿਭਾਗ ਵੱਲੋਂ ਵੀ ਹਸਪਤਾਲਾਂ ਵਿੱਚ 24 ਘੰਟੇ ਐਮਰਜੈਂਸੀ ਦੇ ਨਾਲ ਨਾਲ ਡ

Read Full Story: http://www.punjabinfoline.com/story/28029