Thursday, August 17, 2017

ਪੰਜ ਪਿਆਰਿਆਂ ਵੱਲੋਂ ਗੁਰੂਸਰ ਸਰੋਵਰ ਵਿੱਚ ਜਲ ਪਾਉਣ ਦੇ ਨਾਲ ਹੀ ਸਰੋਵਰ ਦੀ ਕਾਰ ਸੇਵਾ ਹੋਈ ਸੰਪੂਰਨ

ਤਲਵੰਡੀ ਸਾਬੋ, 17 ਅਗਸਤ (ਗੁਰਜੰਟ ਸਿੰਘ ਨਥੇਹਾ)- ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਬੁੰਗਾ ਮਸਤੂਆਣਾ ਸਾਹਿਬ ਦੇ ਪ੍ਰਬੰਧ ਹੇਠਲੇ ਗੁ: ਮੰਜੀ ਸਾਹਿਬ ਵਿੱਚ ਬਣੇ ਨੌਵੇਂ ਪਾਤਸ਼ਾਹ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਸਰੋਵਰ ਦੀ ਕਾਰ ਸੇਵਾ ਜੋ ਬੀਤੇ ਦਿਨਾਂ ਵਿੱਚ ਪੰਜ ਪਿਆਰਿਆਂ ਵੱਲੋਂ ਟੱਕ ਲਾਉਣ ਨਾਲ ਆਰੰਭ ਹੋਈ ਸੀ ਬੀਤੇ ਦਿਨ ਸੰਪ੍ਰਦਾਇ ਭਿੰਡਰਾਂ ਵੱਲੋਂ ਪੁੱਜੇ ਪੰਜ ਪਿਆਰਿ�

Read Full Story: http://www.punjabinfoline.com/story/27954