Friday, August 4, 2017

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸਮਾਗਮਾਂ ਨੂੰ ਲੈ ਕੇ ਸਿੰਘ ਸਾਹਿਬ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਕੀਤੀ ਮੀਟਿੰਗ

ਤਲਵੰਡੀ ਸਾਬੋ, 4 ਅਗਸਤ (ਗੁਰਜੰਟ ਸਿੰਘ ਨਥੇਹਾ- ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿੱਚ ਹਰ ਸਾਲ ਮਨਾਏ ਜਾਂਦੇ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਸੰਪੂਰਨਤਾ ਦਿਵਸ ਸਮਾਗਮਾਂ ਦੀ ਲੜੀ ਵਿੱਚ ਇਸ ਵਾਰ ਮਨਾਏ ਜਾਣ ਵਾਲੇ 311ਵਾਂ ਸੰਪੂਰਨਤਾ ਦਿਵਸ ਸਮਾਗਮਾਂ ਦੀ ਵਿਉਂਤਬੰਦੀ ਨੂੰ ਲੈ ਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿ�

Read Full Story: http://www.punjabinfoline.com/story/27794