Wednesday, August 23, 2017

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਮੀਨਾਰ

ਸੰਗਰੂਰ,23 ਅਗਸਤ (ਸਪਨਾ ਰਾਣੀ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਵਿੱਚ ਸਾਇਬਰ ਕਰਾਈਮ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਤੇਜਪ੍ਰਤਾਪ ਸਿੰਘ ਰੰਧਾਵਾ, ਸਿਵਲ ਜੱਜ ਸੀਨੀਅਰ ਡਵੀਜ਼ਨ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਕਾਲਜ ਪ੍ਰਿੰਸੀਪਲ ਡਾ. ਸੁਖਮੀਨ ਕੌਰ ਸਿੱਧੂ ਵਲੋਂ �

Read Full Story: http://www.punjabinfoline.com/story/28022