Saturday, August 5, 2017

ਸਰਕਾਰੀ ਸਕੂਲ ਫੱਤਾ ਬਾਲੂ ਵਿਖੇ ਵਾਤਾਵਰਨ ਪ੍ਰਦੂਸ਼ਣ ਰਹਿਤ ਕਰਨ ਲਈ ਲਗਾਏ ਪੌਦੇ

ਤਲਵੰਡੀ ਸਾਬੋ, 5 ਅਗਸਤ (ਗੁਰਜੰਟ ਸਿੰਘ ਨਥੇਹਾ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਵਿਖੇ ਅਧਿਆਪਕਾਂ ਅਤੇ ਬੱਚਿਆਂ ਦੁਆਰਾ ਵਾਤਾਵਰਨ ਨੂੰ ਸਵੱਛ ਰੱਖਣ ਲਈ ਵੱਖ-ਵੱਖ ਤਰ੍ਹਾਂ ਦੇ 40 ਪੌਦੇ ਲਗਾਏ ਗਏ।\r\nਇਸ ਦੌਰਾਨ ਸਰਕਾਰੀ ਮਿਡਲ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਸਾਡੇ ਆਲੇ ਦੁਆਲੇ ਦਿਨੋ-ਦਿਨ ਵੱਖ-ਵੱਖ ਕਾਰਨਾਂ ਕ�

Read Full Story: http://www.punjabinfoline.com/story/27812