Saturday, August 12, 2017

ਨੌਜਵਾਨ ਭਾਰਤ ਸਭਾ (ਪੰਜਾਬ ) ਵਲੋ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਫੁੰਮਣਵਾਲ ਵਿਖੇ ਸ਼ਰਧਾਂਜਲੀ ਸਮਾਗਮ

ਭਵਾਨੀਗੜ 12 ਅਗਸਤ {ਗੁਰਵਿੰਦਰ ਰੋਮੀ ਭਵਾਨੀਗੜ}ਨੌਜਵਾਨ ਭਾਰਤ ਸਭਾ ਪੰਜਾਬ ਵਲੋ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ 11 ਅਗਸਤ ਦੀ ਰਾਤ ਨੂੰ ਪਿੰਡ ਫੁੰਮਣਵਾਲ ( ਭਵਾਨੀਗੜ੍ਹ) ਵਿਖੇ ਕੀਤੀ ਸਿਆਸੀ ਕਾਨਫਰੰਸ ਅਤੇ ਇਨਕਲਾਬੀ ਨਾਟਕਾਂ ਦਾ ਪ੍ਰੋਗਰਾਮ ਕਰਵਾੲਿਅਾ ਗਿਅਾ। ਪਰੋਗਰਾਮ ਦੀ ਸਰੁਆਤ ਸ਼ਹੀਦ ਊਧਮ ਸਿੰਘ ਦੀ ਤਸਵੀਰ ਨੂੰ ਸਰਧਾ ਦੇ ਫੁੱਲ ਅਰਪਿਤ ਨੌਜਵਾਨ ਭਾਰਤ ਸਭਾ ਪੰਜਾਬ ਦੇ ਆਗੂ ਰਸ਼ਪਿੰਦ�

Read Full Story: http://www.punjabinfoline.com/story/27897