Saturday, August 5, 2017

ਨਸ਼ੀਲੀਆਂ ਵਸਤਾਂ ਸਣੇ ਗਿਆਰਾਂ ਮੁਲਜ਼ਮ ਕਾਬੂ

ਸੰਗਰੂਰ,05 ਅਗਸਤ (ਸਪਨਾ ਰਾਣੀ) ਸੰਗਰੂਰ ਪੁਲੀਸ ਵੱਲੋਂ 15 ਗ੍ਰਾਮ ਨਸ਼ੀਲੇ ਪਾਊਡਰ ਅਤੇ 42 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਕੇ ਦੋ ਔਰਤਾਂ ਸਣੇ ਤਿੰਨ ਜਣਿਆਂ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਪੁਲੀਸ ਦੇ ਇੰਚਾਰਜ ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਪਾਲ ਚੰਦ ਨੇ ਇਕ ਨਾਕੇ ਦੌਰਾਨ ਇੱਕ ਔਰਤ ਪਾਸੋਂ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਮੁਲਜ਼ਮ ਲਾਜੋ ਕ�

Read Full Story: http://www.punjabinfoline.com/story/27821