Tuesday, August 22, 2017

ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦਾਂ ਨੂੰ ਚੈੱਕ

ਸੰਗਰੂਰ, 21 ਅਗਸਤ (ਸਪਨਾ ਰਾਣੀ) ਡਾ.ਐਸ.ਪੀ. ਸਿੰਘ ਓਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਚਲਾਈਆਂ ਜਾ ਰਹੀਆਂ ਲੋੜਵੰਦਾਂ ਨੂੰ ਸਹਾਇਤਾ ਦੇਣ ਵਾਲੀਆਂ ਸਕੀਮਾਂ ਵਿਚੋਂ ਪੈਨਸ਼ਨ ਦੇ ਚੈੱਕ ਦਿੱਤੇ ਜਾਂਦੇ ਹਨ | ਇਸੇ ਕੜੀ ਦੇ ਤਹਿਤ ਜ਼ਿਲ੍ਹਾ ਸੰਗਰੂਰ ਦੀ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਪੈ�

Read Full Story: http://www.punjabinfoline.com/story/27993