Thursday, September 14, 2017

10 ਹਜਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਗੱਡੀ ਸਮੇਤ ਫੜੀਆਂ, ਕਥਿਤ ਦੋਸ਼ੀ ਭੱਜਣ ਵਿੱਚ ਹੋਇਆ ਸਫਲ

ਤਲਵੰਡੀ ਸਾਬੋ, 14 ਸਤੰਬਰ (ਦਵਿੰਦਰ ਸਿੰਘ ਡੀਸੀ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਨਵੀਨ ਸਿੰਗਲਾ ਦੇ ਹੁਕਮਾਂ \'ਤੇ ਪੁਲਿਸ ਵੱਲੋਂ ਬੀਤੇ ਦਿਨਾਂ ਤੋਂ ਨਸ਼ਾ ਤਸਕਰਾਂ ਖਿਲਾਫ ਆਰੰਭੀ ਮੁਹਿੰਮ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਨਾਰਕੋਟਿਕ ਸੈੱਲ ਦੇ ਏ. ਐੱਸ. ਆਈ ਗੋਰਾ ਸਿੰਘ ਨੇ ਇੱਕ ਮਾਰੂਤੀ ਅਲਟੋ ਕਾਰ ਵਿੱਚੋਂ 93600 ਨਸ਼ੀਲੀਆ ਗੋਲੀਆਂ ਬਰਾਮਦ ਕੀਤੀਆਂ ਹਨ, ਕਥਿਤ ਦੋਸ਼ੀ ਭੱਜਣ ਵਿੱਚ ਕਾਮਯਾਬ ਹੋ ਗਿ

Read Full Story: http://www.punjabinfoline.com/story/28183