Tuesday, September 26, 2017

ਨਸ਼ਾ ਵਿਰੋਧੀ ਮੰਚ ਵੱਲੋਂ ਸ਼ਹੀਦ ਭਗਤ ਸਿੰਘ ਦਾ 110ਵਾਂ ਜਨਮ ਦਿਹਾੜਾ 28 ਨੂੰ ਤਲਵੰਡੀ ਸਾਬੋ ਵਿਖੇ

ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਭਾਰਤ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਵਾਲੇ ਪੰਜਾਬ ਦੇ ਮਹਾਨ ਸਪੂਤ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦਾ 110ਵਾਂ ਜਨਮ ਦਿਹਾੜਾ ਮਹਾਨ ਯੋਧੇ ਦੇ ਵਿਚਾਰਾਂ ਅਤੇ ਉਹਨਾਂ ਦੀ ਸੋਚ ਨੂੰ ਸਪਰਮਿਤ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ (ਰਜਿ:) ਤਲਵੰਡੀ ਸਾਬੋ ਵੱਲੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਪ੍ਰਿੰਸੀਪਲ, ਮੈਨੇਜਮੈ�

Read Full Story: http://www.punjabinfoline.com/story/28247