Thursday, September 28, 2017

ਨਸ਼ਾ ਵਿਰੋਧੀ ਮੰਚ ਵੱਲੋਂ ਸ਼ਹੀਦ ਭਗਤ ਸਿੰਘ ਦਾ 110ਵਾਂ ਜਨਮ ਦਿਹਾੜਾ ਮਨਾਇਆ, ਡਾ. ਹਰਸ਼ਿੰਦਰ ਕੌਰ ਐੱਮ. ਡੀ. ਰਹੇ ਇਸ ਸਮਾਗਮ ਦੇ ਮੁੱਖ ਮਹਿਮਾਨ

ਤਲਵੰਡੀ ਸਾਬੋ, 28 ਸਤੰਬਰ (ਗੁਰਜੰਟ ਸਿੰਘ ਨਥੇਹਾ)- ਦੇਸ਼ ਦੀ ਅਜਾਦੀ ਤੋਂ ਪਹਿਲਾਂ ਵਾਪਰੇ ਜ਼ਲ੍ਹਿਆਂ ਵੇ ਬਾਗ਼ ਦੇ ਖੂਨੀ ਸਾਕੇ ਤੋਂ ਦੁਖੀ ਹੋ ਕੇ ਅੰਗਰੇਜੀ ਹਕੂਮਤ ਦੇ ਛੱਕੇ ਛੁਡਾ ਕੇ ਹੱਸ-ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਅਜ਼ਾਦੀ ਦੇ ਪਰਵਾਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 110ਵਾਂ ਜਨਮ ਦਿਹਾੜਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਵੱਲੋਂ ਮਾਤਾ ਸਾਹਿਬ ਕੌਰ ਕਾਲਜ ਦੇ ਸਹਿਯ

Read Full Story: http://www.punjabinfoline.com/story/28255