ਸੰਗਰੂਰ, 4 ਸਤੰਬਰ (ਸਪਨਾ ਰਾਣੀ) ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਰਾਜ ਸਭਾ ਸ: ਸੁਖਦੇਵ ਸਿੰਘ ਢੀਂਡਸਾ ਜੋ ਦਿਲ ਦੇ ਅਪਰੇਸ਼ਨ ਪਿੱਛੋਂ ਦਿੱਲੀ ਸਥਿਤ ਆਪਣੀ ਰਿਹਾਇਸ਼ ਵਿਖੇ ਆਰਾਮ ਕਰ ਰਹੇ ਹਨ, 15 ਸਤੰਬਰ ਨੂੰ ਚੰਡੀਗੜ੍ਹ ਆ ਜਾਣਗੇ | ਸ: ਢੀਂਡਸਾ ਨੇ ਦੱਸਿਆ ਕਿ ਪੂਰੀ ਤਰ੍ਹਾਂ ਤੰਦਰੁਸਤ ਹੋਣ ਉਤੇ ਅਜੇ ਘੱਟੋ ਘੱਟ ਤਿੰਨ ਮਹੀਨੇ ਲੱਗ ਜਾਣਗੇ | ਉਨ੍ਹਾਂ ਦੱਸਿਆ ਕਿ ਹਫ਼ਤਾ ਕੁ ਚੰਡੀਗੜ੍ਹ ਰਹਿਣ ਪਿੱ�