Saturday, September 2, 2017

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੀ ਗਿਣਤੀ 151 ਹੋਈ

ਸੰਗਰੂਰ,01 ਸਤੰਬਰ (ਸਪਨਾ ਰਾਣੀ) ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਰਕਾਰੀ ਸੇਵਾਵਾਂ ਦੀ ਗਿਣਤੀ ਵਿਚ ਵਾਧਾ ਕਰ ਦਿੱਤਾ ਹੈ ਜਿਸ ਨਾਲ ਇਨ੍ਹਾਂ ਸੇਵਾਵਾਂ ਦੀ ਗਿਣਤੀ 151 ਹੋ ਗਈ ਹੈ | ਨਵੇਂ ਹੁਕਮਾਂ ਅਨੁਸਾਰ ਸਰਕਾਰ ਨੇ ਸੇਵਾ ਕੇਂਦਰਾਂ ਵਿਚ ਗਮਾਡਾ ਨਾਲ ਸਬੰਧਿਤ 5 ਸਰਕਾਰੀ ਸੇਵਾਵਾਂ ਉਪਲਬਧ ਕਰਵਾ ਦਿੱਤੀਆਂ ਹਨ ਜਿਸ ਨਾਲ ਆਮ ਲੋਕਾਂ ਨੂੰ ਹੋ�

Read Full Story: http://www.punjabinfoline.com/story/28074