Saturday, September 16, 2017

ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ 28 ਨੂੰ ਚੰਡੀਗੜ੍ਹ ਪੁੱਜੋ, ਕਿਸਾਨੀ ਮੰਗਾਂ ਨੂੰ ਲੈ ਕੇ ਹੋਈ ਸਿੱਧੂਪੁਰ ਦੀ ਮੀਟਿੰਗ

ਤਲਵੰਡੀ ਸਾਬੋ, 16 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਤਲਵੰਡੀ ਸਾਬੋ ਦੀ ਇੱਕ ਅਹਿਮ ਮੀਟਿੰਗ ਸਥਾਨਕ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਸਰੋਵਰ ਕੰਢੇ ਕੀਤੀ ਗਈ ਜਿਸ ਵਿੱਚ ਵਿਸ਼ੇਸ਼ ਤੌਰ \'ਤੇ ਜ਼ਿਲ੍ਹਾ ਕਮੇਟੀ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਅਤੇ ਯੋਧਾ ਸ�

Read Full Story: http://www.punjabinfoline.com/story/28191