Saturday, September 23, 2017

36 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ,ਦੋਸ਼ੀ ਫਰਾਰ, ਮਾਮਲਾ ਦਰਜ

ਤਲਵੰਡੀ ਸਾਬੋ, 23 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੁਲਿਸ ਵੱਲੋ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸੀਂਗੋ ਪੁਲਿਸ ਚੌਂਕੀ ਦੀ ਪੁਲਿਸ ਨੇ ਮੋਟਰਸਾਈਕਲ ਸਮੇਤ 36 ਨਜਾਇਜ ਬੋਤਲਾਂ ਸ਼ਰਾਬ ਫੜਣ ਵਿੱਚ ਸਫਲਤਾ ਹਾਸਲ ਕੀਤੀ ਹੈ, ਭਾਵੇਂ ਕਿ ਕਥਿਤ ਦੋਸ਼ੀ ਭੱਜਣ ਵਿੱਚ ਕਾਮਯਾਬ ਹੋ ਗਏ ਪਰ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।\r\nਸੀਂਗੋ ਚੌਂਕੀ ਇੰਚਾਰਜ ਭੁਪਿੰਦਰਜੀਤ

Read Full Story: http://www.punjabinfoline.com/story/28240