Saturday, September 9, 2017

ਪੁਲਿਸ ਨੇ ਵਾਹਨਾਂ ਸਮੇਤ ਨਜਾਇਜ਼ ਸ਼ਰਾਬ ਦੀਆਂ 468 ਬੋਤਲਾਂ ਕਬਜ਼ੇ 'ਚ ਲਈਆਂ, ਦੋਸ਼ੀਆਂ ਖਿਲਾਫ ਮਾਮਲਾ ਦਰਜ

ਤਲਵੰਡੀ ਸਾਬੋ, 9 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ \'ਤੇ ਕਾਰਵਾਈ ਕਰਦਿਆਂ ਗੁਆਂਢੀ ਰਾਜ ਹਰਿਆਣਾ ਤੋਂ ਅਲੱਗ-ਅਲੱਗ ਵਾਹਨਾਂ ਰਾਹੀਂ 468 ਬੋਤਲਾਂ ਨਜਾਇਜ਼ ਸ਼ਰਾਬ ਲਿਆ ਰਹੇ ਤਿੰਨ ਸ਼ਰਾਬ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਦੋਂਕਿ ਇੱਕ ਨਾ-ਮਾਲੂਮ ਵਿਅਕਤੀ ਸ਼ਰਾਬ ਸਮੇਤ ਆਪਣਾ ਮੋਟਰ ਸਾਈਕਲ ਛੱਡ ਕੇ ਭੱਜ ਗਿਆ ਹੈ।\r\nਪ੍ਰਾਪਤ ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦ�

Read Full Story: http://www.punjabinfoline.com/story/28144