Saturday, September 16, 2017

7 ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੇ ਮੋਤੀ ਮਹਿਲ ਪਟਿਆਲਾ ਅੱਗੇ ਪੰਜ ਦਿਨਾਂ ਲਈ ਪੱਕੇ ਮੋਰਚੇ ਦੀ ਤਿਆਰੀ

ਭਵਾਨੀਗੜ 16 ਸਤੰਬਰ{ ਗੁਰਵਿੰਦਰ ਰੋਮੀ ਭਵਾਨੀਗੜ } -7 ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਪਟਿਆਲਾ ਅੱਗੇ 22 ਸਤੰਬਰ ਤੋਂ ਪੰਜ ਦਿਨਾਂ ਲਈ ਲਗਾਏ ਜਾ ਰਹੇ ਪੱਕੇ ਮੋਰਚੇ ਦੀ ਤਿਆਰੀ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਬਲਾਕ ਦੇ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਗਿਆ। ਅੱਜ ਸਵੇਰੇ ਇਥੇ ਮਾਰਕੀਟ ਕਮੇਟੀ ਦੇ ਦਫਤਰ ਤੋਂ ਝੰਡਾ ਮਾਰਚ ਸ਼ੁਰੂ �

Read Full Story: http://www.punjabinfoline.com/story/28194