Friday, September 1, 2017

ਜਗਮੋਹਨ ਠਾਕੁਰ ਨੂੰ ਰਿਟਾਇਰ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ

ਸੰਗਰੂਰ, 31 ਅਗਸਤ (ਸਪਨਾ ਰਾਣੀ) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਟਰਨਲ ਆਡਿਟ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਜਗਮੋਹਨ ਠਾਕੁਰ ਡਿਪਟੀ ਕੰਟਰੋਲਰ ਫਾਈਨਾਂਸ ਅਕਾਊਟ ਨੂੰ ਸਰਕਾਰੀ ਸੇਵਾ ਤੋਂ ਮੁਕਤ ਹੋਣ \'ਤੇ ਵਿਦਾਇਗੀ ਪਾਰਟੀ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪਹੁੰਚੇ ਸਟੇਟ ਮਨਿਸਟਰੀਅਲ ਐਡ ਅਲਾਈਡ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ

Read Full Story: http://www.punjabinfoline.com/story/28064