Tuesday, September 5, 2017

ਪਬਲਿਕ ਹੈਲਪਲਾਈਨ ਵੱਲੋਂ ਵਿਧਾਇਕ ਗੋਲਡੀ ਸਨਮਾਨਿਤ

ਧੂਰੀ, 4 ਸਤੰਬਰ (ਮਹੇਸ਼ ਜਿੰਦਲ) ਹਲਕਾ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਬੀ.ਡੀ.ਪੀ.ਓ ਦਫ਼ਤਰ ਸ਼ੇਰਪੁਰ ਵਿਖੇ ਸਰਪੰਚਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੋਲਡੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ, ਉਨ੍ਹਾਂ ਕਿਹਾ ਕਿ ਉਨ੍ਹਾਂ

Read Full Story: http://www.punjabinfoline.com/story/28101