Sunday, September 24, 2017

ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੇ ਬੀਏ ਭਾਗ ਦੂਜਾ ਦੇ ਚੌਥੇ ਸਮੈਸਟਰ ਦਾ ਨਤੀਜਾ

ਸੰਗਰੂਰ,24 ਸਤੰਬਰ (ਸਪਨਾ ਰਾਣੀ) ਸਥਾਨਕ ਅਕਾਲ ਡਿਗਰੀ ਕਾਲਜ ਫ਼ਾਰ ਵਿਮੈਨ ਵਿੱਚ ਬੀ.ਏ. ਭਾਗ ਦੂਜਾ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਯੂਨੀਵਰਸਿਟੀ ਪ੍ਰੀਖਿਆ ਵਿੱਚੋਂ ਕਾਲਜ ਦੀਆਂ ਸੱਤ ਵਿਦਿਆਰਥਣਾਂ ਨੇ 80 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਕਾਲਜ ਪ੍ਰਿੰਸੀਪਲ ਡਾ. ਸੁਖਮੀਨ ਸਿੱਧੂ ਨੇ ਸਾਰੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ 80 ਫ਼ੀਸਦ ਤੋਂ ਵੱਧ ਅੰਕਾਂ ਨਾਲ �

Read Full Story: http://www.punjabinfoline.com/story/28242