Wednesday, September 20, 2017

ਮਾਮਲਾ ਮੀਂਹ ਨਾਲ ਖਰਾਬ ਹੋਏ ਨਰਮੇ ਦੇ ਮੁਆਵਜੇ ਦੀ ਮੰਗ ਦਾ, ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਟਾਲਮਟੋਲ ਦੀ ਨੀਤੀ ਤੋਂ ਦੁਖੀ ਕਿਸਾਨਾਂ ਨੇ ਸਰਕਾਰ ਅੱਗੇ ਲਾਈ ਗੁਹਾਰ

ਤਲਵੰਡੀ ਸਾਬੋ, 20 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪਿਛਲੇ ਦਿਨੀਂ ਆਈ ਭਾਰੀ ਬਾਰਿਸ਼ ਕਾਰਨ ਸਬ ਡਵੀਜਨ ਤਲਵੰਡੀ ਸਾਬੋ ਦੀ ਹਰਿਆਣਾ ਨਾਲ ਲੱਗਦੀ ਹੱਦ \'ਤੇ ਪੈਂਦੇ ਪਿੰਡਾਂ ਦੇ ਨੀਂਵੇਂ ਪਾਸੇ ਪੈਂਦੇ ਖੇਤਾਂ ਵਿੱਚ ਪਾਣੀ ਭਰ ਜਾਣ ਨਾਲ ਲੱਗਭਗ ਤਬਾਹ ਹੋ ਚੁੱਕੀ ਨਰਮੇ ਦੀ ਫਸਲ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਉੱਚਿਤ ਮੁਆਵਜੇ ਦੀ ਪਿਛਲੇ ਦਿਨਾਂ ਤੋਂ ਮੰਗ ਕਰ ਰਹੇ ਕਿਸਾਨਾਂ ਨੇ ਪ੍ਰਸ਼ਾਸਨਿਕ ਅਧਿਕਾਰ�

Read Full Story: http://www.punjabinfoline.com/story/28226