Monday, September 18, 2017

ਸੁਖਬੀਰ ਬਾਦਲ ਤੇ ਬੀਬਾ ਬਾਦਲ ਨੇ ਤਲਵੰਡੀ ਸਾਬੋ ਦੇ ਅਕਾਲੀ ਅਹੁਦੇਦਾਰਾਂ ਨਾਲ ਭਵਿੱਖੀ ਨੀਤੀਆਂ ਸਬੰਧੀ ਕੀਤੀ ਮੀਟਿੰਗ

ਤਲਵੰਡੀ ਸਾਬੋ, 18 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੀ ਭਵਿੱਖ ਵਿੱਚ ਮਜਬੂਤੀ ਤੇ 2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਵਿੰਗਾਂ ਦੇ �

Read Full Story: http://www.punjabinfoline.com/story/28214