Saturday, September 9, 2017

ਪੰਜਾਬ ਸਰਕਾਰ ਦੀ ਆਟਾ ਦਾਲ ਸਕੀਮ ਤਹਿਤ ਸ੍ਰੀਮਤੀ ਸਿਮਰਤ ਖੰਗੂੜਾ ਵੱਲੋ ਸਸਤੇ ਭਾਅ ਵਾਲੀ ਕਣਕ ਵੰਡੀ

ਧੂਰੀ,08 ਸਤਬੰਰ (ਮਹੇਸ਼ ਜਿੰਦਲ) ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਧਰਮਪਤਨੀ ਸ੍ਰੀਮਤੀ ਸਿਮਰਤ ਖੰਗੂੜਾ ਵੱਲੋ ਅੱਜ ਸ਼ਹਿਰ ਦੇ ਸੰਗਤਪੁਰਾ ਮੁਹੱਲਾ, ਲਛਮੀ ਬਾਗ, ਅੰਬੇਦਕਰ ਚੌਕ, ਜਨਤਾ ਨਗਰ ਸਮੇਤ ਵੱਖ-ਵੱਖ ਮੁਹੱਲਿਆਂ ਵਿੱਚ ਪੰਜਾਬ ਸਰਕਾਰ ਆਟਾ ਦਾਲ ਸਕੀਮ ਤਹਿਤ ਸਸਤੇ ਭਾਅ ਵਾਲੀ ਕਣਕ ਵੰਡੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਤ ਖੰਗੂੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕ�

Read Full Story: http://www.punjabinfoline.com/story/28138