Saturday, September 9, 2017

ਪੰਜਾਬੀ ਸੂਬਾ ਮੋਰਚੇ ਸੰਘਰਸ਼ ਦੇ ਯੋਧੇ ਜਥੇਦਾਰ ਗੁਰਦੀਪ ਸਿੰਘ ਦਾ ਦੇਹਾਂਤ, ਸੋਗ ਦੀ ਲਹਿਰ

ਤਲਵੰਡੀ ਸਾਬੋ, 9 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬੀ ਸੂਬੇ ਦੀ ਪ੍ਰਾਪਤੀ ਲਈ ਵਿੱਢੇ ਸੰਘਰਸ਼ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਨੇੜਲੇ ਪਿੰਡ ਜੰਬਰ ਬਸਤੀ ਦੇ ਪਹਿਲੇ ਸਰਪੰਚ ਜਥੇਦਾਰ ਗੁਰਦੀਪ ਸਿੰਘ ਦੇ ਅੱਜ ਅਕਾਲ ਚਲਾਣਾ ਕਰ ਜਾਣ ਨਾਲ ਪਿੰਡ ਦੇ ਨਾਲ ਨਾਲ ਸਮੁੱਚੇ ਹਲਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਉਕਤ ਸਬੰਧੀ ਜਾਣਕਾਰੀ ਦਿੰਦਿਆਂ ਜੰਬਰ ਬਸਤੀ ਦੀ ਮੌਜੂਦਾ ਮਹਿਲਾ ਸਰਪੰਚ ਦ

Read Full Story: http://www.punjabinfoline.com/story/28143