Saturday, September 2, 2017

ਮਜ਼ਦੂਰ ਦੇ ਘਰ ਦੀ ਡਿੱਗੀ ਛੱਤ ਪ੍ਰਸ਼ਾਸਨ ਪਾਸੋਂ ਮਦਦ ਦੀ ਮੰਗ

ਸੰਗਰੂਰ,01 ਸਤੰਬਰ (ਸਪਨਾ ਰਾਣੀ) ਸਥਾਨਕ ਡਾਕਟਰ ਅੰਬੇਡਕਰ ਨਗਰ ਵਿਖੇ ਅੱਜ ਇਕ ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਡਾਕਟਰ ਅੰਬੇਡਕਰ ਨਗਰ ਵਿਖੇ ਰਹਿੰਦੇ ਰਾਮ ਲਾਲ ਦੇ ਮਕਾਨ ਦੀ ਤੜਕਸਾਰ ਭਾਰੀ ਬਰਸਾਤ ਦੇ ਚੱਲਦਿਆਂ ਛੱਤ ਗਿਰ ਗਈ | ਰਾਮ ਲਾਲ ਮੁਤਾਬਕ ਉਹ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ | ਰਾਮ ਲਾਲ ਨੇ ਦੱ

Read Full Story: http://www.punjabinfoline.com/story/28075