Wednesday, September 20, 2017

ਕਿਸਾਨ ਜਥੇਬੰਦੀਆਂ ਦੇ ਅਗਲੇਰੀ ਕਤਾਰ ਦੇ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ, ਇੱਕ ਹੋਰ ਸੀਨੀਅਰ ਆਗੂ ਭੇਜਿਆ ਜੇਲ

ਤਲਵੰਡੀ ਸਾਬੋ, 20 ਸਤੰਬਰ (ਗੁਰਜੰਟ ਸਿੰਘ ਨਥੇਹਾ)- ਕਿਸਾਨ ਜਥੇਬੰਦੀਆਂ ਵੱਲੋਂ 22 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦੇ ਉਲੀਕ ਪ੍ਰੋਗਰਾਮ ਨੂੰ ਤਾਰਪੀਡੋ ਕਰਨ ਦੇ ਮਕਸਦ ਨਾਲ ਖੇਤਰ ਵਿੱਚੋਂ ਤਿੰਨ ਕਿਸਾਨ ਆਗੂਆ ਨੂੰ ਸਥਾਨਕ ਮੰਡੀ ਦੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਹੋਰ ਕਿਸਾਨ ਆਗੂਆਂ ਦੀ ਫੜੋ-ਫੜ੍ਹੀ ਲਈ ਪੁਲਿਸ ਵੱ

Read Full Story: http://www.punjabinfoline.com/story/28225