Sunday, September 17, 2017

ਯੂਥ ਕਾਂਗਰਸ ਦੇ ਆਗੂਆਂ ਨੇ ਪੈਟ੍ਰੋਲ ਅਤੇ ਡੀਜ਼ਲ ਦੀਆਂ ਵਧਾਈਆਂ ਕੀਮਤਾਂ ਦੇ ਰੋਸ ਵਜੋ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਧੂਰੀ,17 ਸਤੰਬਰ (ਮਹੇਸ਼ ਜਿੰਦਲ) ਅੱਜ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਧੂਰੀ ਦੇ ਪ੍ਰਧਾਨ ਮਿੱਠੂ ਲੱਡਾ ਦੀ ਅਗਵਾਈ 'ਚ ਕੇਂਦਰ ਸਰਕਾਰ ਵੱਲੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਖਿਲਾਫ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਸਰਨ ਕੀਤਾ ਗਿਆ। ਇਸ ਮੌਕੇ ਯੂਥ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਕੀਤੇ ਹੋਏ ਕਿਸੇ ਵੀ ਵਾਅਦੇ 'ਤੇ ਪੂਰੀ ਨਹੀਂ ਉਤਰੀ, ਜਿਸ

Read Full Story: http://www.punjabinfoline.com/story/28200