Monday, September 11, 2017

ਗਰੀਬ ਬੱਚੇ ਦੇ ਇਲਾਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਸਹਾਇਤਾ ਬਾਬਾ ਤਿਲੋਕੇਵਾਲਾ ਨੇ ਪੀੜਿਤ ਪਰਿਵਾਰ ਨੂੰ ਸੌਂਪੀ

ਤਲਵੰਡੀ ਸਾਬੋ, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਨਾਲ ਲੱਗਦੇ ਹਰਿਆਣਾ ਦੇ ਪਿੰਡ ਧਰਮਪੁਰਾ ਵਿੱਚ ਬੀਤੇ ਦਿਨੀਂ ਸਕੂਲ ਵਿੱਚ ਖੇਡਦੇ ਸਮੇਂ ਇੱਕ ਗਰੀਬ ਪਰਿਵਾਰ ਦੇ ਬੱਚੇ ਦੇ ਗੰਭੀਰ ਜਖਮੀ ਹੋ ਜਾਣ ਤੋਂ ਬਾਅਦ ਉਨਾਂ ਵੱਲੋਂ ਮਦੱਦ ਲਈ ਲਾਈ ਗੁਹਾਰ \'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਕਤ ਪਰਿਵਾਰ ਲਈ ਭੇਜੀ ਪੰਜਾਹ ਹਜਾਰ ਰੁਪਏ ਦੀ ਆਰਥਿਕ ਸਹਾਇਤਾ �

Read Full Story: http://www.punjabinfoline.com/story/28153