Sunday, September 3, 2017

ਇੰਡਸਟਰੀ ਚੈਂਬਰ ਦੇ ਮੈਂਬਰਾਂ ਵੱਲੋਂ ਪਾਵਰਕਾਮ ਦੇ ਅਧਿਕਾਰੀਆਂ ਦੇ ਖਿਲਾਫ ਰੋਸ ਮੁਜਾਹਰਾ

ਧੂਰੀ,02 ਸਤਬੰਰ (ਮਹੇਸ਼ ਜਿੰਦਲ) ਸਥਾਨਕ ਸ਼ਹਿਰ ਦੇ ਮਾਲੇਰਕੋਟਲਾ ਰੋਡ ਇੰਡਸਟਰੀ ਚੈਂਬਰ ਦੇ ਮੈਂਬਰਾਂ ਵੱਲੋਂ ਪਾਵਰਕਾਮ ਦੇ ਅਧਿਕਾਰੀਆਂ ਦੇ ਖਿਲਾਫ ਰੋਸ ਮੁਜਾਹਰਾ ਕਰਦਿਆਂ ਵਿਭਾਗ ਦੇ ਸਬੰਧਤ ਅਧਿਕਾਰੀਆਂ ਦੇ ਤਬਾਦਲੇ ਦੀ ਮੰਗ ਕੀਤੀ ਗਈ। ਇਸ ਮੌਕੇ ਮੈਂਬਰਾਂ ਨੇ ਕਿਹਾ ਕਿ ਜਿਥੇ ਪਿਛਲੇ ਦੋ ਦਿਨਾਂ ਤੋਂ ਇੰਡਸਟਰੀ ਫੀਡਰ ਬੰਦ ਹੋਣ ਕਾਰਨ ਕਾਰਖਾਨੇ/ ਫੈਕਟਰੀਆਂ ਬੰਦ ਹੋਣ ਕਰਕੇ ਵਿਹਲੀ ਬੈਠੀ ਲ�

Read Full Story: http://www.punjabinfoline.com/story/28085