Tuesday, September 19, 2017

ਨਗਰ ਪੰਚਾਇਤ ਚੋਣਾਂ ਨੂੰ ਦੇਖਦਿਆਂ ਸਾਬਕਾ ਵਿਧਾਇਕ ਨੇ ਰਹਿ ਚੁੱਕੇ ਕੌਂਸਲਰਾਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ

ਤਲਵੰਡੀ ਸਾਬੋ, ੧੯ ਸਤੰਬਰ (ਗੁਰਜੰਟ ਸਿੰਘ ਨਥੇਹਾ)- ਨਗਰ ਪੰਚਾਇਤ ਤਲਵੰਡੀ ਸਾਬੋ ਦੀਆਂ ਭਵਿੱਖ ਵਿੱਚ ਹੋਣ ਵਾਲੀਆਂ ਚੋਣਾਂ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਮੱਦੇਨਜਰ ਹਲਕੇ ਦੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਨਗਰ ਪੰਚਾਇਤ ਦੇ ਕੌਂਸਲਰ ਰਹਿ ਚੁੱਕੇ ਆਗੂਆਂ \'ਤੇ ਵਰਕਰਾਂ ਨਾਲ ਚੋਣ ਰਣਨੀਤੀ \'ਤੇ ਵਿਚਾਰ ਵਟਾਂਦਰੇ ਨੂੰ ਲੈ ਕ�

Read Full Story: http://www.punjabinfoline.com/story/28223