ਸੰਗਰੂਰ,08 ਸਤਬੰਰ (ਸਪਨਾ ਰਾਣੀ) ਸੰਗਰੂਰ ਦੇ ਪਿੰਡ ਗੰਦੁਆ \'ਚ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਬੇਵਫਾ ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਪਤੀ ਦਾ ਕਤਲ ਕਰ ਲਾਸ਼ ਨੂੰ ਘਰ ਦੇ ਟਾਇਲਟ ਗਟਰ \'ਚ ਸੁੱਟ ਦਿੱਤਾ। ਪੁਲਸ ਨੇ ਪਤਨੀ ਅਤੇ ਆਸ਼ਿਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਗੰਦੁਆ \'ਚ ਇਕ ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਪਤੀ ਦੀ ਹ