Thursday, September 7, 2017

ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ

ਸੰਗਰੂਰ,06 ਸਤਬੰਰ (ਮਹੇਸ਼ ਜਿੰਦਲ) ਅਕਾਲ ਕਾਲਜੀਏਟ ਸੀਨੀ. ਸੈਕੰ. ਸਕੂਲ ਸੰਗਰੂਰ ਵਿਖੇ ਅਧਿਆਪਕ ਦਿਵਸ ਪਿ੍ੰਸੀਪਲ ਸੁਰਜੀਤ ਸਿੰਘ ਗਾਂਧੀ ਦੀ ਯਾਦ ਨੂੰ ਸਮਰਪਿਤ ਭਾਸ਼ਣ ਕਲਾ ਮੁਕਾਬਲੇ ਕਰਵਾ ਕੇ ਮਨਾਇਆ ਗਿਆ | ਭਾਸ਼ਣ ਕਲਾ ਦੇ ਕਰਵਾਏ ਗਏ ਮੁਕਾਬਲਿਆਂ ਵਿਚ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਸਿਮਰਨਜੀਤ ਕੌਰ ਭੰਗੂ ਨੂੰ ਪਿ੍ੰਸੀਪਲ ਸੁਰਜੀਤ ਸਿੰਘ ਗਾਂਧੀ ਮੈਮੋਰੀਅਲ ਟਰਾਫ਼ੀ ਦਿੱਤੀ ਗਈ | ਇਸ ਤ�

Read Full Story: http://www.punjabinfoline.com/story/28120