Wednesday, September 6, 2017

ਸਿਵਲ ਹਸਪਤਾਲ ਤਲਵੰਡੀ ਸਬੋ ਵਿਖੇ ਕੌਮੀ ਖੁਰਾਕ ਹਫਤਾ ਮਨਾਇਆ

ਤਲਵੰਡੀ ਸਾਬੋ, 6 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਡਾ. ਐਚ. ਐਨ. ਸਿੰਘ ਸਿਵਲ ਸਰਜਨ ਬਠਿੰਡਾ ਦੀ ਪ੍ਰਧਾਨਗੀ ਹੇਠ ਕੌਮੀ ਖੁਰਾਕ ਹਫਤਾ ਮਨਾਇਆ ਗਿਆ। \r\nਜਿਸ ਵਿੱਚ ਬੋਲਦਿਆਂ ਡਾ. ਐਚ. ਐਨ ਸਿੰਘ ਨੇ ਕਿਹਾ ਕਿ ਨਵਜੰਮੇ ਬੱਚੇ ਨੂੰ ਮਾਂ ਦਾ ਬੌਹਲਾ ਦੁੱਧ ਇੱਕ ਘੰਟੇ ਦੇ ਅੰਦਰ-ਅੰਦਰ ਜ਼ਰੂਰ ਪਿਲਾਉਣਾ ਚਾਹੀਦਾ ਹੈ ਜਿਸ ਨਾਲ ਬੱਚੇ ਦੀ ਰੋਗ ਨਿਵਾਰਨ ਸ਼ਕ�

Read Full Story: http://www.punjabinfoline.com/story/28113