Tuesday, September 19, 2017

ਅਕਾਲ ਕਾਲਜ ਆਫ਼ ਐਜ਼ੂਕੇਸ਼ਨ ਫ਼ਾਰ ਵਿਮੈਨ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸੰਗਰੂਰ,19 ਸਤੰਬਰ (ਸਪਨਾ ਰਾਣੀ)) ਅਕਾਲ ਕਾਲਜ ਆਫ਼ ਐਜ਼ੂਕੇਸ਼ਨ ਫ਼ਾਰ ਵਿਮੈਨ, ਫਤਿਹਗੜ੍ਹ ਛੰਨਾਂ ਵਿਖੇ ਕਾਲਜ ਪ੍ਰਿੰਸੀਪਲ ਡਾ. ਸੁਮਨ ਮਿੱਤਲ ਦੀ ਅਗਵਾਈ ਵਿੱਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ ਜਿਸ ਵਿਚ ਰੰਗੋਲੀ, ਗੀਤ,ਭਾਸ਼ਣ ਅਤੇ ਸਭਿਆਚਾਰਕ ਡਾਂਸ,ਮੋਨੋ ਡਾਂਸ,ਗਰੁੱਪ ਡਾਂਸ ਅਤੇ ਗਿੱਧੇ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਕਾਲਜ ਡਾਇਰੈਕਟਰ ਡਾ. ਹਰਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।\r\nਇ

Read Full Story: http://www.punjabinfoline.com/story/28217