ਤਲਵੰਡੀ ਸਾਬੋ, 17 ਸਤੰਬਰ (ਗੁਰਜੰਟ ਸਿੰਘ ਨਥੇਹਾ) ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਬਤੌਰ ਮੈਨੇਜਰ ਸੇਵਾ ਨਿਭਾਅ ਰਹੇ ਚਰਨ ਸਿੰਘ ਦੇ ਅਚਾਨਕ ਅਕਾਲ ਚਲਾਣੇ \'ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਇਲਾਕੇ ਦੀਆਂ ਸਖਸ਼ੀਅਤਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।\r\n ਸੱਚਖੰਡ ਵਾਸੀ ਮੈਨੇਜਰ ਚਰਨ ਸਿੰਘ, ਜ�