Wednesday, September 13, 2017

ਸ਼ਹਿਰ ਵਿਚ ਘੁੰਮ ਰਹੇ ਆਵਾਰਾ ਪਸ਼ੂ ਲੋਕਾਂ ਲਈ ਬਣ ਰਹੇ ਹਨ ਆਫ਼ਤ

ਸੰਗਰੂਰ,12 ਸਤਬੰਰ (ਸਪਨਾ ਰਾਣੀ) ਸੰਗਰੂਰ ਲਾਗਲੇ ਪਿੰਡ ਝਨੇੜੀ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਗਊਸ਼ਾਲਾ ਬਣਨ ਦੇ ਬਾਵਜੂਦ ਜ਼ਿਲ੍ਹੇ ਦੇ ਹਰ ਪਿੰਡ, ਸ਼ਹਿਰ ਤੇ ਕਸਬੇ ਵਿੱਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਇੱਕ ਅੰਕੜੇ ਮੁਤਾਬਿਕ ਜ਼ਿਲ੍ਹੇ ਵਿੱਚ 5000 ਦੇ ਕਰੀਬ ਆਵਾਰਾ ਪਸ਼ੂ ਲੋਕਾਂ ਦੀ ਜਾਨ ਦਾ ਖੌਅ ਬਣ ਰਹੇ ਹਨ ਜਿਨ੍ਹਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ | ਇਨ੍ਹਾਂ ਆਵਾਰਾ ਪਸ਼ੂਆਂ ਕਾਰਨ

Read Full Story: http://www.punjabinfoline.com/story/28166