Thursday, September 14, 2017

ਜਿਮਨਾਸਟਿਕ ਵਿੱਚ ਸਰਕਾਰੀ ਸਕੂਲ ਸੰਗਤ ਖੁਰਦ ਦੇ ਬੱਚਿਆਂ ਨੇ ਜਿੱਤੇ ਗੋਲਡ ਮੈਡਲ।

ਤਲਵੰਡੀ ਸਾਬੋ 14 ਸਤੰਬਰ (ਦਵਿੰਦਰ ਸਿੰਘ ਡੀ ਸੀ)- ਬੀਤੇ ਦਿਨ ਸੰਪੰਨ ਹੋਈਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਨੇੜਲੇ ਪਿੰਡ ਸੰਗਤ ਖੁਰਦ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।\r\n ਉਕਤ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਸੰਗਤ ਖੁਰਦ ਦੇ ਲੜਕਿਆਂ ਅਤੇ ਲੜਕੀਆਂ ਨੇ ਜਿਮਨਾਸਟਿਕ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ

Read Full Story: http://www.punjabinfoline.com/story/28182