ਸੰਗਰੂਰ,13 ਸਤੰਬਰ (ਸਪਨਾ ਰਾਣੀ) ਵਧੀਕ ਜ਼ਿਲ੍ਹਾ ਮੈਜਿਸਟਰੇਟ ਸ. ਉਪਕਾਰ ਸਿੰਘ ਨੇ ਧਾਰਾ 144 ਅਧੀਨ ਜ਼ਿਲ੍ਹਾ ਸੰਗਰੂਰ ਅੰਦਰ 15 ਸਤੰਬਰ ਤੋਂ 29 ਤੱਕ ਹੋਣ ਵਾਲੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ/ਬਾਰ੍ਹਵੀਂ ਸ਼ੇ੍ਰਣੀ ਦੀ ਪ੍ਰੀਖਿਆ ਨੂੰ ਸੁਖਾਵੇਂ ਮਾਹੌਲ ਵਿੱਚ ਕਰਵਾਉਣ ਲਈ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਇਸ ਤੋਂ ਵੱ