Sunday, September 3, 2017

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ

ਧੂਰੀ,03 ਸਤਬੰਰ (ਮਹੇਸ਼ ਜਿੰਦਲ) ਸ਼ਹਿਰ ਦੇ ਨਾਲ ਲੱਗਦੇ ਪਿੰਡ ਸਾਰੋਂ ਦੇ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਸਾਰੋਂ ਦਾ ਕਿਸਾਨ ਦਲਬੀਰ ਸਿੰਘ (37) ਜਿਸ ਕੋਲ 9 ਏਕੜ ਜ਼ਮੀਨ ਸੀ ਤੇ ਉਹ ਖੇਤੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਉੁਸ ਦੇ ਸਿਰ \'ਤੇ 30 ਲੱਖ ਦਾ ਕਰਜ਼ਾ ਚੜ੍ਹਿਆ ਹੋਇਆ ਸੀ, �

Read Full Story: http://www.punjabinfoline.com/story/28087