Monday, September 4, 2017

ਡਿਪਟੀ ਕਮਿਸਨਰ ਬਠਿੰਡਾ ਨੇ ਕਲਾਲਵਾਲਾ ਦੇ ਕਿਸਾਨਾਂ ਦੀਆਂ ਪਾਣੀ ਵਿੱਚ ਡੁੱਬੀਆਂ ਫਸਲਾਂ ਦਾ ਜਾਇਜਾ ਲਿਆ, ਡਰੇਨਜ ਵਿਭਾਗ ਦੇ ਅਧਿਕਾਰੀਆਂ ਤੇ ਕਲਾਸ ਲਾ ਕੇ ਫਸਲਾਂ ਵਿੱਚੋਂ ਪਾਣੀ ਤਰੁੰਤ ਬਾਹਰ ਕੱਢਣ ਦੇ ਦਿੱਤੇ ਹੁਕਮ

ਤਲਵੰਡੀ ਸਾਬੋ, 4 ਸਤੰਬਰ (ਗੁਰਜੰਟ ਸਿੰਘ ਨਥੇਹਾ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ ਦੇ ਕਿਸਾਨਾਂ ਨੂੰ ਉਸ ਸਮੇਂ ਵੱਡੀ ਰਾਹਤ ਮਹਿਸੂਸ ਕੀਤੀ ਜਦੋਂ ਬਠਿੰਡਾ ਦੇ ਡਿਪਟੀ ਕਮਿਸਨਰ ਸ੍ਰੀ ਦੀਪਰਵਾ ਲਾਕਰਾ ਡਰੇਨਜ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਫਸਲਾਂ ਵਿੱਚ ਬਰਸਾਤੀ ਪਾਣੀ ਦੇ ਖੜ੍ਹਨ ਦਾ ਜਾਇਜਾ ਲੈਣ ਲਈ ਉਚੇਚੇ ਤੌਰ ਤੇ ਪਹੰਚੇ ਅਤੇ ਉਨ੍ਹਾਂ ਨੂੰ ਕਾਗਰਸ ਦੇ ਬਲਾਕ ਪ੍ਰਧਾਨ ਕ੍ਰਿ

Read Full Story: http://www.punjabinfoline.com/story/28098