Monday, September 11, 2017

ਸੀਂਗੋ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ, ਮਾਮਲਾ ਦਰਜ

ਤਲਵੰਡੀ ਸਾਬੋ, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਨਵੀਨ ਸਿੰਗਲਾ ਦੇ ਹੁਕਮਾਂ ਅਤੇ ਉਪ ਪੁਲਿਸ ਕਪਤਾਨ ਸ. ਬਰਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ \'ਤੇ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਦੀ ਸੀਂਗੋ ਪੁਲਿਸ ਨੇ ਕਥਿਤ ਤੌਰ \'ਤੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਗ੍ਰਿਫਤਾਰ ਕ�

Read Full Story: http://www.punjabinfoline.com/story/28154