Tuesday, September 12, 2017

ਪੰਚਾਇਤ ਯੂਨੀਅਨ ਦੇ ਵਿਰੋਧ ਕਾਰਨ ਪਿੰਡ ਬਲਿਆਲ ਵਿਖ ਕੋਈ ਵੀ ਅਧਿਕਾਰੀ ਨਹੀਂ ਪਹੰੁਚਿਆ

ਭਵਾਨੀਗੜ, 12 ਸਤੰਬਰ ( ਗੁਰਵਿੰਦਰ ਰੋਮੀ ਭਵਾਨੀਗੜ ) -ਇੱਥੋਂ ਨੇੜਲੇ ਪਿੰਡ ਬਲਿਆਲ ਵਿਖੇ ਸਾਬਕਾ ਸਰਪੰਚ ਨਰਿੰਦਰ ਸਿੰਘ ਵਲੋਂ ਪਿਛਲੇ ਸਾਲਾਂ ਦੌਰਾਨ ਕੀਤੇ ਕੰਮਾਂ ਦਾ ਰਿਕਾਰਡ ਚੈੱਕ ਕਰਨ ਲਈ ਅੱਜ ਪੰਚਾਇਤ ਯੂਨੀਅਨ ਦੇ ਵਿਰੋਧ ਕਾਰਨ ਕੋਈ ਵੀ ਪ੍ਰਸਾਸਨਿਕ ਅਧਿਕਾਰੀ ਚੈਕਿੰਗ ਕਰਨ ਨਹੀਂ ਪਹੁੰਚਿਆ। ਜਿਕਰਯੋਗ ਹੈ ਕਿ ਸਾਬਕਾ ਸਰਪੰਚ ਦੀ ਪੰਚਾਇਤ ਦੇ ਕੰਮਾਂ ਦੀ ਇਨਕੁਆਰੀ ਕਰਨ ਲਈ ਪਹਿਲਾਂ ਵੀ �

Read Full Story: http://www.punjabinfoline.com/story/28162