Thursday, September 7, 2017

ਪੈਨਸ਼ਨਰਾਂ ਵੱਲੋਂ ਮਹੀਨਾਵਾਰ ਇਕੱਤਰਤਾ

ਸੰਗਰੂਰ,06 ਸਤੰਬਰ (ਸਪਨਾ ਰਾਣੀ) ਸਥਾਨਕ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਸਟੇਟ ਮਨਿਸਟਰੀਅਲ ਐਡ ਐਲਾਈਡ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਵਿਸ਼ਾਲ ਇਕੱਤਰਤਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਈ | ਪ੍ਰਧਾਨਗੀ ਮੰਡਲ ਵਿੱਚ ਜ਼ਿਲ੍ਹਾ ਕਾਰਜਕਾਰਨੀ ਪ੍ਰਧਾਨ ਜਸਬੀਰ ਸਿੰਘ ਖ਼ਾਲਸਾ, ਚੇਅਰਮੈਨ ਰਵਿੰਦਰ ਗੁੱਡੂ

Read Full Story: http://www.punjabinfoline.com/story/28121