Friday, September 8, 2017

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਆਗੂਆਂ ਦਾ ਵਫ਼ਦ ਤੋਮਰ ਨੂੰ ਮਿਲਿਆ

ਸੰਗਰੂਰ,08 ਸਤਬੰਰ (ਸਪਨਾ ਰਾਣੀ) ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਤਿਗੁਰ ਸਿੰਘ ਨਮੋਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਅਹੁਦੇਦਾਰਾਂ ਦਾ ਇੱਕ ਵਫ਼ਦ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਵਾਉਣ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੰਤਰੀ ਨਰਿੰਦਰ ਕ�

Read Full Story: http://www.punjabinfoline.com/story/28133