Tuesday, September 5, 2017

ਸ.ਸ.ਸ. ਹਥਨ ਸਕੂਲ ਵਿਖੇ ਅਧਿਆਪਕ ਦਿਵਸ਼ ਮਨਾਇਆ ਗਿਆ ਅਤੇ ਸਕੂਲ ਵਿੱਚ ਪੌਦੇ ਲਗਾਏ ਗਏ

ਧੂਰੀ,05 ਸਤਬੰਰ (ਮਹੇਸ਼ ਜਿੰਦਲ) ਅੱਜ ਦਿਨ ਮੰਗਲਵਾਰ ਨੂੰ ਸਰਕਾਰੀ ਸੀਨੀਅਰ ਸਕੂਲ ਹਥਨ ਵਿਖੇ ਅਧਿਆਪਕ ਦਿਵਸ਼ ਮਨਾਇਆ ਗਿਆ। ਮੈਡਮ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ਼ ਦੀ ਮਹੱਤਤਾਂ ਅਤੇ ਇਸ ਦੀ ਸ਼ੁਰੂਆਤ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਸਕੂਲ ਸਟਾਫ ਵਿੱਚ ਛੋਟੇ-ਛੋਟੇ ਕਈ ਮੁਕਾਬਲੇ ਕਰਵਾਏ ਗਏ। ਅਧਿਆਪਕਾਂ ਦੀ ਦੌੜਾ ਅਤੇ ਹੈਡਬਾਲ ਦਾ ਮੁਕਾਬਲਾ ਵਿਦਿਆਰਥੀਆਂ ਵਿੱਚ ਖਿ�

Read Full Story: http://www.punjabinfoline.com/story/28103