Thursday, September 21, 2017

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਵਫ਼ਦ ਵੱਲੋਂ ਐਸ.ਐਸ.ਪੀ ਨਾਲ ਮੁਲਾਕਾਤ

ਸੰਗਰੂਰ,21 ਸਤੰਬਰ (ਸਪਨਾ ਰਾਣੀ) ਪੁਲੀਸ ਲਾਈਨ ਸੰਗਰੂਰ ਵਿੱਚ ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦਾ ਵਫ਼ਦ ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲਿਆ। ਸੰਸਥਾ ਪ੍ਰਧਾਨ ਐਡਵੋਕੇਟ ਜਗਦੀਸ਼ ਕੋਹਲੀ, ਸਰਪ੍ਰਸਤ ਗੁਰਪਾਲ ਸਿੰਘ ਗਿੱਲ, ਜਨਰਲ ਸਕੱਤਰ ਕੁਲਦੀਪ ਸਿੰਘ ਬਾਗੀ,ਐਡੀਸ਼ਨਲ ਜਨਰਲ ਸਕੱਤਰ ਅਤੇ ਮੀਡੀਆ ਸਲਾਹਕ�

Read Full Story: http://www.punjabinfoline.com/story/28229