ਤਲਵੰਡੀ ਸਾਬੋ, 7 ਸਤੰਬਰ (ਗੁਰਜੰਟ ਸਿੰਘ ਨਥੇਹਾ)- ਰੋਹਤਕ ਜੇਲ੍ਹ ਵਿੱਚ ੨੦ ਸਾਲਾਂ ਲਈ ਕੀਤੇ ਕੁਕਰਮਾਂ ਦੇ ਕਾਰਨ 20 ਸਾਲਾਂ ਲਈ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਖਿਲਾਫ ਸਭ ਤੋਂ ਪਹਿਲਾਂ ਫੈਸਲਾਕੁੰਨ ਸੰਘਰਸ਼ ਸ਼ੁਰੂ ਕਰਨ ਵਾਲੇ ਸਿੱਖ ਪ੍ਰਚਾਰਕ ਅਤੇ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਦਾ ਅੱਜ ਨਜ਼ਦੀਕੀ ਪਿੰਡ ਦਾਦੂ ਸਾਹ�